ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਪੰਖੇ ਬਣਾਉਣ ਵਾਲੀ ਕੰਪਨੀ ਪੌਲੀਕੇਬ ਨੇ ਗਾਜੀਆਬਾਦ ਅੰਦਰ ਪਬਲਿਕ ਪਲੇਸ ਤੇ ਪੰਖੇ ਦੀ ਵਿਕਰੀ ਲਈ ਵੱਡੇ ਵੱਡੇ ਹੋਰਡਿੰਗ ਲਗਾਏ ਹਨ ਜਿਨ੍ਹਾਂ ਅੰਦਰ ਇਕ ਸਿੱਖ ਦੀ ਇਤਰਾਜਯੋਗ ਫੋਟੋ ਦੀ ਵਰਤੋਂ ਕੀਤੀ ਹੈ । ਹੋਰਡਿੰਗ ਵਿਚ ਲਗਾਈ … More
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਕਾਰ (ਕਿਰਪਾਨ) ਪਹਿਨ ਕੇ ਡਿਊਟੀ ਕਰਨ ਤੋਂ ਰੋਕਣ ਦਾ ਸਖ਼ਤ ਨੋਟਿਸ ਲਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿਵਲ ਏਵੀਏਸ਼ਨ … More
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਦਿੱਲੀ ਦੇ ਪੁਲਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਵਿੱਚ ਜਗਦੀਸ਼ ਟਾਈਟਲਰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ ਅਤੇ ਨਾਲ ਹੀ ਇਸ ਮਾਮਲੇ ਦੀ ਸ਼ਿਕਾਇਤਕਰਤਾ ਲਖਵਿੰਦਰ ਕੌਰ ਵੀ ਬੀਬੀ ਨਿਰਪ੍ਰੀਤ ਕੌਰ … More
ਅੰਮ੍ਰਿਤਸਰ – ਬੇਅਦਬੀਆਂ ਦੇ ਮਾਮਲਿਆਂ ਵਿਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ 26 ਦਿਨਾਂ ਤੋਂ ਟਾਵਰ ’ਤੇ ਚੜ੍ਹੇ ਸਿੱਖ ਨੌਜੁਆਨ ਸ. ਗੁਰਜੀਤ ਸਿੰਘ ਖ਼ਾਲਸਾ ਦੀ ਮੰਗ ਦੀ ਹਮਾਇਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ … More
ਸੁਪਰੀਮ ਕੋਰਟ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਅੰਤਰਿਮ ਰਾਹਤ ਦੇਣ ਤੋਂ ਕੀਤਾ ਇਨਕਾਰਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਵਿਚ ਨਾਮਜਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਮਾਮਲੇ ਦੀ ਵਿਸਥਾਰ ਨਾਲ ਸੁਣਵਾਈ … More
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਸਾਨੋ ਸੌਕਤ ਨਾਲ ਭਾਈ ਬੇਅੰਤ ਸਿੰਘ ਦਾ ਸਹੀਦੀ ਦਿਹਾੜਾ ਮਨਾਇਆ ਗਿਆਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦੇਸ਼ ਅੰਦਰ 1 ਨਵੰਬਰ ਤੋ ਲੈਕੇ 3 ਨਵੰਬਰ ਤੱਕ ਮਰਹੂਮ ਰਾਜੀਵ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਉਤੇ ਦਿੱਲੀ, ਕਾਨਪੁਰ, ਬਕਾਰੋ ਆਦਿ ਹੋਰ ਵੱਡੇ ਸਹਿਰਾਂ ਵਿਚ ਡੂੰਘੀ ਸਾਜਿਸ ਤਹਿਤ ਸਿੱਖ ਕੌਮ ਦਾ ਅਤਿ ਬੇਰਹਿਮੀ ਨਾਲ ਕਤਲੇਆਮ ਵੀ … More
ਸ੍ਰੀ ਅਕਾਲ ਤਖਤ ਸਾਹਿਬ ਦੇ ਮਸਲਿਆਂ ਸਬੰਧੀ ਸਲਾਹਕਾਰ ਬੋਰਡ ਬਾਰੇ ਭੁਲੇਖੇ ਠੀਕ ਨਹੀਂ- ਐਡਵੋਕੇਟ ਧਾਮੀਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਲੰਘੇ ਜਨਰਲ ਇਜਲਾਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜਦੇ ਮਸਲਿਆਂ ਸਬੰਧੀ ਗਠਤ ਕੀਤੇ ਗਏ 11 ਮੈਂਬਰੀ ਸਲਾਹਕਾਰ ਬੋਰਡ ਬਾਰੇ ਸਪੱਸ਼ਟ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੁਝ ਲੋਕਾਂ ਵੱਲੋਂ … More
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):-1984 ਸਿੱਖ ਕਤਲੇਆਮ ਦੀ 40ਵੀਂ ਬਰਸੀ ਮੌਕੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ਼ਹੀਦਗੰਜ ਸਾਹਿਬ, ਤਿਲਕ ਵਿਹਾਰ ਜਿੱਥੇ ਸਿੱਖ ਕਤਲੇਆਮ ਪੀੜਿਤ ਵਿਧਵਾਵਾਂ ਰਹਿਦੀਆਂ ਹਨ, ਵਿਖੇ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਦੌਰਾਨ ਉਘੇ ਰਾਗੀ ਸਿੰਘਾਂ ਅਤੇ ਕਥਾਵਾਚਕਾ ਵਲੋਂ … More
ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵੱਲੋਂ ਬੰਦੀ ਛੋੜ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵੱਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਸ਼ੁਭ ਮੌਕੇ ਬੜੇ ਹੀ ਉਤਸ਼ਾਹ ਨਾਲ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਪੰਜਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ … More
ਨਵੰਬਰ 1984 ਦੇ ਕਾਲ਼ੇ ਦਿਨਾਂ ਦੇ ਦੁੱਖ ਸਿੱਖ ਕੌਮ ਕਦੇ ਭੁੱਲ ਨਹੀਂ ਸਕਦੀ: ਬੀਬੀ ਰਣਜੀਤ ਕੌਰਨਵੀਂ ਦਿੱਲੀ 1 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- 1 ਨਵੰਬਰ ਤੋਂ 4 ਨਵੰਬਰ 1984 ਦੇ ਕਾਲ਼ੇ ਦਿਨਾਂ ਦੇ ਦੁੱਖ ਸਾਡੇ ਜ਼ਿਹਨਾਂ ‘ਚ ਇਸ ਕਦਰ ਘਰ ਕਰ ਚੁੱਕੇ ਹਨ, ਕਿ ਕਦੇ ਵੀ ਸਿੱਖ ਕੌਮ ਭੁੱਲ ਨਹੀਂ ਸਕਦੀ। ਨਵੰਬਰ ਮਹੀਨੇ ਦੇ ਸ਼ੁਰੂਆਤੀ ਦਿਨਾਂ … More
*ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਈ ਅਰਦਾਸ*ਨਵੀਂ ਦਿੱਲੀ – ਦਿੱਲੀ ਦੀਆਂ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਅੱਜ ਬੰਦੀ ਛੋੜ ਦਿਵਸ ਦੇ ਮੌਕੇ ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤੀ ਅਰਦਾਸ ਕੀਤੀ ਗਈ। ਸੰਗਤਾਂ ਵੱਲੋਂ ਗੁਰੂ ਜਸ ਗਾਇਨ ਕਰਨ ਉਪਰੰਤ ਗੁਰੂ ਹਰਗੋਬਿੰਦ ਸਾਹਿਬ ਜੀ ਦੇ … More
ਓਲੰਪਿਕ ਦੇ ਇਤਿਹਾਸ ‘ਚ ਅਜਿਹੀ ਗੋਲੀਬਾਰੀ ਹੋਈ ਹੈ, ਜਿਸ ਦਾ ਜ਼ਿਕਰ ਕਰਦਿਆਂ ਅੱਜ ਵੀ ਲੋਕ ਕੰਬ ਜਾਂਦੇ ਹਨ। ਦੁਨੀਆਂ ਭਰ ਵਿੱਚ ਸਨਸਨੀ ਫੈਲ ਗਈ ਸੀ। ਮਿਊਨਿਖ ਵਿੱਚ ਇਜ਼ਰਾਈਲੀ ਖਿਡਾਰੀਆਂ ਨੂੰ ਬੰਧਕ ਬਣਾਏ ਜਾਣ ਦੀ ਖ਼ਬਰ ਪੂਰੀ ਦੁਨੀਆ ਵਿੱਚ ਫੈਲ ਗਈ। … More
ਖੇਡ ਜਗਤ ਦਾ ਕਾਲਾ ਸੱਚ…….!ਪੰਜਾਬ ਸੂਬੇ ਦੀ ਖੇਡਾਂ ਦੀ ਕਹਾਣੀ ਕਦੇ ਗੌਰਵਸ਼ਾਲੀ ਰਹੀ ਹੈ। ਕਈ ਸਮੇਂ ਪਹਿਲਾਂ, ਪੰਜਾਬ ਦੇ ਖਿਡਾਰੀ ਜਿੱਤਣ ਵਿੱਚ ਸਿਰਮੌਰ ਸਾਬਤ ਹੁੰਦੇ ਸਨ ਅਤੇ ਰਾਜ ਪੱਧਰ ਤੇ ਖੇਡਾਂ ਵਿੱਚ ਉਪਲਬਧੀਆਂ ਦੇ ਮਾਮਲੇ ਵਿੱਚ ਅੱਗੇ ਸਨ। ਪਰ ਜੇਕਰ ਅੱਜ ਦੇ ਹਾਲਾਤਾਂ ਦੀ … More
ਉਪ ਚੋਣਾਂ ਵਿੱਚ ਦਲ ਬਦਲੂਆਂ ਦੀ ਚਾਂਦੀਸ਼੍ਰੋਮਣੀ ਅਕਾਲੀ ਦੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਉਪ ਚੋਣਾਂ ਨਾ ਲੜਨ ਦੇ ਫ਼ੈਸਲੇ ਤੋਂ ਬਾਅਦ ਇਹ ਚੋਣਾਂ ਬਹੁਤ ਹੀ ਦਿਲਚਸਪ ਹੋ ਗਈਆਂ ਹਨ। ਹੁਣ ਸਿਰਫ਼ ਪੰਜਾਬ ਦੀਆਂ ਤਿੰਨ ਪ੍ਰਮੁੱਖ ਸਿਆਸੀ ਪਾਰਟੀਆਂ ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ … More
ਨਵੀਂ ਦਿੱਲੀ,(ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਭਰ ਦੀਆਂ ਸਿੱਖ ਜਥੇਬੰਦੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਬੀਤੀ ਦੇਰ ਰਾਤ ਸ੍ਰੀ ਗੁਰੂ ਸਿੰਘ ਸਭਾ ਮਾਲਟਨ ‘ਤੇ ਹੋਏ ਹਮਲੇ ਅਤੇ ਭਾਰਤੀ ਅਧਿਕਾਰੀਆਂ ਵੱਲੋਂ ਕੈਨੇਡਾ ਅੰਦਰ ਹਿੰਸਾ ਅਤੇ ਵੰਡ ਨੂੰ ਭੜਕਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਦੀ … More
ਯੂਬਾ ਸਿਟੀ ਦੇ 45ਵੇਂ ਨਗਰ ਕੀਰਤਨ ਦੇ ਰੰਗ ਰਹੇ ਫਿੱਕੇਯੂਬਾ ਸਿਟੀ- ਪਿਛਲੇ ਸਾਲਾਂ ਵਾਂਗ ਇਸ ਵਾਰ ਵੀ 45ਵੇਂ ਨਗਰ ਕੀਰਤਨ ਦਾ ਆਯੋਜਨ ਯੂਬਾ ਸਿਟੀ ਦੀਆਂ ਸੰਗਤਾਂ ਵਲੋਂ ਕੀਤਾ ਗਿਆ। ਜਿਵੇਂ ਇਸ ਵਾਰ ਇਹ 45ਵਾਂ ਨਗਰ ਕੀਰਤਨ ਸੀ ਉਸ ਹਿਸਾਬ ਨਾਲ ਇਹ ਇਕ ਆਮ ਨਾਲੋਂ ਵੀ ਘੱਟ ਰਿਹਾ। ਕਾਰਣ ਭਾਵੇਂ … More
ਯੂਬਾ ਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾਣ ਵਾਲੇ ਸਾਲਾਨਾ ਨਗਰ ਕੀਰਤਨ ਦੌਰਾਨ ਹੋ ਸਕਦਾ ਹਮਲਾ: ਐਫ਼ਬੀਆਈਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਵਿਦੇਸ਼ਾਂ ਅੰਦਰ ਕੀਤੇ ਗਏ ਸਿੱਖਾਂ ਦੇ ਕਤਲ ਅਤੇ ਕਤਲ ਦੀ ਕੋਸ਼ਿਸ਼ ਨੂੰ ਦੇਖਦਿਆਂ ਯੂਬਾ ਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਏ ਜਾਣ ਵਾਲੇ ਸਾਲਾਨਾ ਨਗਰ ਕੀਰਤਨ ਦੌਰਾਨ ਐਫ਼.ਬੀ.ਆਈ ਵਲੋਂ ਸਿੱਖ … More
ਐਸਸੀਡੀ ਸਰਕਾਰੀ ਕਾਲਜ, ਲੁਧਿਆਣਾ ਦੇ ਸਾਬਕਾ ਵਿਦਿਆਰਥੀ ਡਾਕਟਰ ਜਰਨੈਲ ਐਸ ਆਨੰਦ ਲਈ ਇਟਲੀ ਵਿਚ ਸੇਨੇਕਾ ਅਵਾਰਡਲੁਧਿਆਣਾ – ਅਕੈਡਮੀ ਆਫ ਫਿਲਾਸਫੀਕਲ ਆਰਟਸ ਐਂਡ ਸਾਇੰਸਜ਼, ਬਾਰੀ ਨੇ ਭਾਰਤੀ ਕਵੀ ਅਤੇ ਦਾਰਸ਼ਨਿਕ ਡਾ: ਜਰਨੈਲ ਸਿੰਘ ਆਨੰਦ ਨੂੰ ਵਿਸ਼ਵ ਸਾਹਿਤ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਆਪਣੇ ਵੱਕਾਰੀ ਸੇਨੇਕਾ ਅਵਾਰਡ ‘ਲੌਡਿਸ ਚਾਰਟਾ’ ਨਾਲ ਸਨਮਾਨਿਤ ਕੀਤਾ। ਅਕੈਡਮੀ ਦੇ … More
ਰਤਨੋ ਨੇ ਭਾਂਡੇ ਮਾਂਜ ਕੇ ਤੂਤ ਦੀਆਂ ਛਿਟੀਆਂ ਦੀ ਬਣੀ ਇੱਕ ਟੋਕਰੀ ‘ਚ ਰੱਖਿਆਂ ਸੋਚਿਆ, ‘ਕੀ ਦਾਲ-ਭਾਜੀ ਬਣਾਵਾਂ…!’ ਇੰਨੇ ਨੂੰ ਉਸਦੀ ਨਿਗ੍ਹਾ ਹਾਰੇ ਕੋਲ ਬੋਹੀਏ ਰੱਖੇ ਚਿੱਬੜ ਤੇ ਮਿਰਚਾਂ ਵੱਲ ਪਈ। ‘ਚਲ…ਚਿਬੜਾਂ ਤੇ ਮਿਰਚਾਂ ਦੀ ਚੱਟਣੀ ਹੀ ਕੁੱਟ ਲੈਨੀਂ ਆਂ’। … More
ਏਥੇ ਕੀਹਨੇ ਰਹਿਣੈ ਹੈ..ਜੀ?ਅੱਜ ਦਫਤਰੋਂ ਬੱਸ ਫੜਕੇ ਘਰ ਜਾਣਾ ਪੈਣਾ ਸੀ, ਬਰਾਂਚ ਦੇ ਸੇਵਾਦਾਰ ਨੂੰ ਕਿਹਾ ਕਿ ਮੈਨੂੰ ਬੱਸ ਸਟੈਂਡ ਤੱਕ ਛੱਡ ਆਵੀਂ। ਬੱਸ ਸਟੈਂਡ ਆਇਆ ਤਾਂ ਵੇਖ ਹੈਰਾਨੀ ਹੋਈ ਕਿ ਸਭ ਘਰਾਂ ਵਿੱਚ ਆਵਾਜਾਈ ਦੇ ਬਥੇਰੇ ਸਾਧਨ ਹੋਣ ਦੇ ਬਾਵਜੂਦ ਵੀ ਕਾਫੀ … More
ਚੋਣਾਂ ਮੌਕੇ ਏਨਾ ਧੱਕਾ ਕਦੇ ਨੀ ਹੋਇਆ। ਸਾਡੇ ਵੇਲੇ ਚੋਣਾਂ ਮੌਕੇ ਚਲਦੀਆਂ ਸੀ ਡਾਂਗਾਂ ਇੱਟਾਂ-ਰੋੜ੍ਹੇ ਹੱਦ ਤਲਵਾਰਾਂ ਪਰ ਇਸ ਵਾਰੀ… ਗੋਲੀਆਂ ਚੱਲੀਆਂ ਲਹੂ ਡੁਲਿਆ ਕਤਲ ਨੇ ਹੋਏ ਏਨਾ ਧੱਕਾ! ਏਨਾ ਧੱਕਾ ਕਦੇ ਨੀ ਹੋਇਆ। ਸਾਡੇ ਵੇਲੇ ਨਾਗਣੀ-ਭੁੱਕੀ ਚੱਲਦੀ ਦੇਸੀ ਹੱਦ … More
ਅੱਜ ਕੈਂਸਰ ਵੱਡਾ ਰੋਗ ਨਹੀਂ, ਹੈਂ ਕਰਜ਼ਾ ਵੱਡਾ ਰੋਗਪੈਸੇ ਬਿਨਾਂ ਕੋਈ ਕੰਮ ਨਹੀਂ ਹੁੰਦਾ ਪੈਸੇ ਨਾਲ ਸਲਾਮਾਂ ਹੋਵਣ ਜਿੰਨਾਂ ਕੋਲ ਨਾਂ ਹੁੰਦਾ ਪੈਸਾ ਚਾਅ ਦੱਬ ਜਾਦੇ ਅੰਦਰੋਂ ਰੋਵਨਿ ਕਈ ਫਰਜ਼ਾਂ ਵੇਲੇ ਐਸੇ ਫਸਦੇ, ਨਹੀਂ ਕਰਜਾ ਲਾਉਣ ਦੇ ਰਹਿੰਦੇ ਯੋਗ ਅੱਜ ਕੈਂਸਰ ਵੱਡਾ ਰੋਗ ਨਹੀਂ, ਹੈਂ ਕਰਜ਼ਾ ਵੱਡਾ ਰੋਗ … More
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਨੇ ਕੰਗਨਾ ਰਣੌਤ ਦੀ ‘ਐਮਰਜੈਂਸੀ’ ਨੂੰ ਯੂ /ਏ ਸਰਟੀਫਿਕੇਟ ਦੇ ਨਾਲ ਮਨਜ਼ੂਰੀ ਦੇ ਦਿੱਤੀ ਹੈ ਪਰ ਫਿਲਮ ‘ਚ ਲਗਭਗ 13 ਕਟੌਤੀ ਕਰਨ ਦਾ ਆਦੇਸ਼ ਦਿੱਤਾ ਹੈ। ਕੰਗਨਾ ਰਣੌਤ ਦੀ ਫਿਲਮ … More
ਆਗਰਾ ਕੋਰਟ ‘ਚ ਕੰਗਨਾ ਰਣੌਤ ਖਿਲਾਫ ਦੇਸ਼ ਧ੍ਰੋਹ ਤੇ ਅਪਮਾਨ ਮਾਮਲੇ ਦੀ ਅਗਲੀ ਸੁਣਵਾਈ 25 ਸੰਤਬਰ ਨੂੰਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਭਿਨੇਤਰੀ ਅਤੇ ਭਾਜਪਾ ਸੰਸਦ ਕੰਗਨਾ ਰਣੌਤ ਦੇ ਖਿਲਾਫ ਦਾਇਰ ਸ਼ਿਕਾਇਤ ‘ਚ ਮੰਗਲਵਾਰ ਨੂੰ ਆਗਰਾ ਅਦਾਲਤ ਅੰਦਰ ਬਿਨੈਕਾਰ ਐਡਵੋਕੇਟ ਰਮਾਸ਼ੰਕਰ ਸ਼ਰਮਾ ਦਾ ਬਿਆਨ ਨਹੀਂ ਲਿਆ ਜਾ ਸਕਿਆ ਜਿਸ ਕਰਕੇ ਆਗਰਾ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ … More
ਟਾਂਡਾ ਉੜਮੁੜ – ਜੀ.ਕੇ.ਐਸ.ਐਮ. ਸਰਕਾਰੀ ਕਾਲਜ ਟਾਂਡਾ ਉੜਮੁੜ ਵਿਖੇ ਪੰਜਾਬੀ ਵਿਭਾਗ ਅਤੇ ਸਾਹਿਤ ਆਸ਼ਰਮ ਟਾਂਡਾ ਉੜਮੁੜ ਦੇ ਸਾਂਝੇ ਸਹਿਯੋਗ ਨਾਲ ਪ੍ਰਿੰਸੀਪਲ ਡਾ. ਸ਼ਸ਼ੀ ਬਾਲਾ ਦੀ ਯੋਗ ਅਗਵਾਈ ਹੇਠ ਅਤੇ ਪੰਜਾਬੀ ਵਿਭਾਗ ਦੇ ਮੁੱਖੀ ਤੇ ਸਾਹਿਤ ਆਸ਼ਰਮ ਟਾਂਡਾ ਦੇ ਪ੍ਰਧਾਨ ਪ੍ਰੋ. … More
ਹਰਵਿੰਦਰ ਸਿੰਘ ਭੱਟੀ ਦਾ ਕਾਵਿ ਸੰਗ੍ਰਹਿ ‘ਵੰਡਨਾਮਾ’ ਰੂਹ ਦੀ ਆਵਾਜ਼ : ਉਜਾਗਰ ਸਿੰਘ1947 ਵਿੱਚ ਦੇਸ਼ ਦੀ ਹੋਈ ਵੰਡ ਸੰਬੰਧੀ ਬਹੁਤ ਸਾਰਾ ਸਾਹਿਤ ਪੰਜਾਬੀ, ਹਿੰਦੀ, ਉਰਦੂ ਅਤੇ ਅੰਗਰੇਜ਼ੀ ਵਿੱਚ ਰਚਿਆ ਜਾ ਚੁੱਕਿਆ ਹੈ। ਪੰਜਾਬੀ ਵਿੱਚ ਨਾਵਲ, ਕਹਾਣੀਆਂ ਅਤੇ ਕਵਿਤਾ ਦੀਆਂ ਪੁਸਤਕਾਂ ਵੱਡੀ ਮਾਤਰਾ ਵਿੱਚ ਮਿਲਦੀਆਂ ਹਨ। ਅੰਮ੍ਰਿਤਾ ਪ੍ਰੀਤਮ ਦੀ ਇੱਕ ਕਵਿਤਾ ‘ਅੱਜ ਆਖਾਂ … More
ਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਇਸ ਮਹੀਨੇ ਦੀ ਮੀਟਿੰਗ ਸਾਂਝੀਵਾਲਤਾ ਦੇ ਤਿਉਹਾਰਾਂ ਨੂੰ ਸਮਰਪਿਤ ਸੀਕੈਲਗਰੀ ਵੋਮੈਨ ਕਲਚਰਲ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਜੈਨੇਸਸ ਸੈਂਟਰ ਵਿਖੇ 19 ਅਕਤੂਬਰ ਨੂੰ ਬਹੁਤ ਹੀ ਉਤਸ਼ਾਹ ਅਤੇ ਜੋਸ਼ ਓ ਖਰੋਸ਼ ਨਾਲ ਭਰਪੂਰ ਹਾਜ਼ਰੀ ਵਿੱਚ ਹੋਈ। ਸਭਾ ਦੇ ਕੋਆਰਡੀਨੇਟਰ ਸ੍ਰੀਮਤੀ ਗੁਰਚਰਨ ਕੌਰ ਥਿੰਦ ਜੀ ਨੇ ਸਾਰੀਆਂ ਭੈਣਾਂ ਨੂੰ ਜੀ ਆਇਆਂ ਕਿਹਾ … More
ਪੰਜਾਬੀ ਸਾਹਿਤਕ ਖੇਤਰ ਵਿੱਚ ਮਾਲਵਾ ਖਿੱਤੇ ਦੇ ਲੇਖਕਾਂ ਦਾ ਅਹਿਮ ਸਥਾਨ ਰਿਹਾ ਹੈ। ਇਸ ਖਿੱਤੇ ਨੇ ਉੱਚ ਕੋਟੀ ਦੇ ਨਾਵਲਕਾਰ ਪੈਦਾ ਕੀਤੇ। ਮਾਲਵੇ ਦੇ ਹੀ ਜੰਮਪਲ ਸ਼ਿਵਚਰਨ ਜੱਗੀ ਕੁੱਸਾ ਦਾ ਨਾਮ ਵੀ ਅੱਜ ਉਨ੍ਹਾਂ ਗਿਣਤੀ ਦੇ ਨਾਵਲਕਾਰਾਂ ਵਿੱਚ ਆਉਂਦਾ ਹੈ, … More